Home Actress Sonia Mann Instagram Photos and Posts December 2021 Sonia Mann Instagram - ਜਗਤ ਗੁਰੂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਇਸ ਪਾਵਨ ਪਵਿੱਤਰ ਪ੍ਰਕਾਸ਼ ਪੁਰਬ 'ਤੇ ਬਹੁਤ ਵੱਡੀ ਖੁਸ਼ਖ਼ਬਰੀ ਮਿਲੀ ਹੈ ਕੀ ਸਮੇਂ ਦੀ ਹਕੂਮਤ ਆਪਣੀ ਗਲਤੀ ਸੁਧਾਰਦਿਆਂ ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਲਈ ਸਹਿਮਤ ਹੋ ਗਈ ਹੈ। ਉਸ ਲਈ ਅਕਾਲ ਪੁਰਖ ਜੀ ਦਾ ਕੋਟਿ-ਕੋਟਿ ਸ਼ੁਕਰਾਨਾ ਕਰਦੇ ਹਾਂ। ਦੇਸ਼ ਦੇ ਸਾਰੇ ਕਿਸਾਨਾਂ ਦੇ ਸਿਦਕ ਸਿਰੜ ਅਤੇ ਹੌਸਲੇ ਨੂੰ ਦਿਲੋਂ ਸਲਾਮ । ਜਿਸ ਕਿਸੇ ਨੇ ਵੀ ਇਸ ਕਿਸਾਨ ਅੰਦੋਲਨ ਵਿੱਚ ਯੋਗਦਾਨ ਪਾਇਆ ਉਸ ਦਾ ਤਹਿ ਦਿਲੋਂ ਧੰਨਵਾਦ । #kisanektazindabaad

Sonia Mann Instagram – ਜਗਤ ਗੁਰੂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਇਸ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ‘ਤੇ ਬਹੁਤ ਵੱਡੀ ਖੁਸ਼ਖ਼ਬਰੀ ਮਿਲੀ ਹੈ ਕੀ ਸਮੇਂ ਦੀ ਹਕੂਮਤ ਆਪਣੀ ਗਲਤੀ ਸੁਧਾਰਦਿਆਂ ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਲਈ ਸਹਿਮਤ ਹੋ ਗਈ ਹੈ। ਉਸ ਲਈ ਅਕਾਲ ਪੁਰਖ ਜੀ ਦਾ ਕੋਟਿ-ਕੋਟਿ ਸ਼ੁਕਰਾਨਾ ਕਰਦੇ ਹਾਂ। ਦੇਸ਼ ਦੇ ਸਾਰੇ ਕਿਸਾਨਾਂ ਦੇ ਸਿਦਕ ਸਿਰੜ ਅਤੇ ਹੌਸਲੇ ਨੂੰ ਦਿਲੋਂ ਸਲਾਮ । ਜਿਸ ਕਿਸੇ ਨੇ ਵੀ ਇਸ ਕਿਸਾਨ ਅੰਦੋਲਨ ਵਿੱਚ ਯੋਗਦਾਨ ਪਾਇਆ ਉਸ ਦਾ ਤਹਿ ਦਿਲੋਂ ਧੰਨਵਾਦ । #kisanektazindabaad

Sonia Mann Instagram - ਜਗਤ ਗੁਰੂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਇਸ ਪਾਵਨ ਪਵਿੱਤਰ ਪ੍ਰਕਾਸ਼ ਪੁਰਬ 'ਤੇ ਬਹੁਤ ਵੱਡੀ ਖੁਸ਼ਖ਼ਬਰੀ ਮਿਲੀ ਹੈ ਕੀ ਸਮੇਂ ਦੀ ਹਕੂਮਤ ਆਪਣੀ ਗਲਤੀ ਸੁਧਾਰਦਿਆਂ ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਲਈ ਸਹਿਮਤ ਹੋ ਗਈ ਹੈ। ਉਸ ਲਈ ਅਕਾਲ ਪੁਰਖ ਜੀ ਦਾ ਕੋਟਿ-ਕੋਟਿ ਸ਼ੁਕਰਾਨਾ ਕਰਦੇ ਹਾਂ। ਦੇਸ਼ ਦੇ ਸਾਰੇ ਕਿਸਾਨਾਂ ਦੇ ਸਿਦਕ ਸਿਰੜ ਅਤੇ ਹੌਸਲੇ ਨੂੰ ਦਿਲੋਂ ਸਲਾਮ । ਜਿਸ ਕਿਸੇ ਨੇ ਵੀ ਇਸ ਕਿਸਾਨ ਅੰਦੋਲਨ ਵਿੱਚ ਯੋਗਦਾਨ ਪਾਇਆ ਉਸ ਦਾ ਤਹਿ ਦਿਲੋਂ ਧੰਨਵਾਦ । #kisanektazindabaad

Sonia Mann Instagram – ਜਗਤ ਗੁਰੂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਇਸ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ‘ਤੇ ਬਹੁਤ ਵੱਡੀ ਖੁਸ਼ਖ਼ਬਰੀ ਮਿਲੀ ਹੈ ਕੀ ਸਮੇਂ ਦੀ ਹਕੂਮਤ ਆਪਣੀ ਗਲਤੀ ਸੁਧਾਰਦਿਆਂ ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਲਈ ਸਹਿਮਤ ਹੋ ਗਈ ਹੈ। ਉਸ ਲਈ ਅਕਾਲ ਪੁਰਖ ਜੀ ਦਾ ਕੋਟਿ-ਕੋਟਿ ਸ਼ੁਕਰਾਨਾ ਕਰਦੇ ਹਾਂ। ਦੇਸ਼ ਦੇ ਸਾਰੇ ਕਿਸਾਨਾਂ ਦੇ ਸਿਦਕ ਸਿਰੜ ਅਤੇ ਹੌਸਲੇ ਨੂੰ ਦਿਲੋਂ ਸਲਾਮ । ਜਿਸ ਕਿਸੇ ਨੇ ਵੀ ਇਸ ਕਿਸਾਨ ਅੰਦੋਲਨ ਵਿੱਚ ਯੋਗਦਾਨ ਪਾਇਆ ਉਸ ਦਾ ਤਹਿ ਦਿਲੋਂ ਧੰਨਵਾਦ ।
#kisanektazindabaad | Posted on 19/Nov/2021 13:39:46

Sonia Mann Instagram – My lockdown period, Then Kisan Andolan..Now Next what …?
Back to my work ..or another challenge 🙌
Sonia Mann Instagram – Kisanektazindabad 🙏

Check out the latest gallery of Sonia Mann